News

  • ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਤਲਵਾੜਾ ਲਈ ਐਂਬੁਲੈਂਸ ਭੇਟ ਕੋਵਿੱਡ-19 ਮਹਾਂਮਾਰੀ ਵਿਰੁੱਧ 20 ਕਰੋੜ ਰੁਪਏ ਦਾ ਰੱਖਿਆ ਬਜਟ ਤਲਵਾੜਾ, 18 ਜੂਨ: ਮਾਨਵਤਾ ਦੀ ਸੇਵਾ ਲਈ ਵਿਸ਼ਵ ਪ੍ਰਸਿੱਧ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਤਲਵਾੜਾ ਖੇਤਰ ਵਿੱਚ ਸਿਹਤ ਸਹੂਲਤਾਂ ਬਿਹਤਰ ਕਰਨ ਦੇ ਮੰਤਵ ਨਾਲ ਸ਼੍ਰੀ ਗੁਰੂ ਸਿੰਘ ਸਭਾ (ਰਜਿ:) ਤਲਵਾੜਾ ਨੂੰ ਐਂਬੁਲੈਂਸ ਭੇਟ ਕੀਤੀ […]
  • ਜੋਗਿੰਦਰਪਾਲ ਛਿੰਦਾ ਬਣੇ ਡਿਪਟੀ ਚੇਅਰਮੈਨ ਤਲਵਾੜਾ, 9 ਸਤੰਬਰ: ਅੱਜ ਮੋਨਿਕਾ ਸ਼ਰਮਾ ਨੂੰ ਸਰਬਸੰਮਤੀ ਨਾਲ ਤਲਵਾੜਾ ਨਗਰ ਪੰਚਾਇਤ ਦੇ ਪ੍ਰਧਾਨ ਬਣਾਉਣ ਦਾ ਐਲਾਨ ਕਰ ਦਿੱਤਾ ਗਿਆ ਅਤੇ ਜੋਗਿੰਦਰਪਾਲ ਛਿੰਦਾ ਨੂੰ ਕਮੇਟੀ ਦਾ ਉਪ ਚੇਅਰਮੈਨ ਬਣਾਇਆ ਗਿਆ ਹੈ। ਅੱਜ ਹਲਕਾ ਵਿਧਾਇਕ ਦਸੂਹਾ ਅਰੁਣ ਡੋਗਰਾ ਅਤੇ ਐੱਸ. ਡੀ. ਐਮ. ਮੁਕੇਰੀਆਂ ਆਦਿਤਿਆ ਉੱਪਲ ਦੀ ਹਾਜਰੀ ਵਿੱਚ ਸੁਖਾਵੇਂ ਮਾਹੌਲ ਵਿੱਚ […]
  • ਤਲਵਾੜਾ, 28 ਜੁਲਾਈ: ਪੰਜਾਬੀ ਸਾਹਿਤ ਅਤੇ ਕਲਾ ਮੰਚ (ਰਜਿ:) ਤਲਵਾੜਾ ਵੱਲੋਂ ਐੱਸ. ਡੀ. ਸਰਵਹਿੱਤਕਾਰੀ ਵਿੱਦਿਆ ਮੰਦਿਰ ਦੇ ਆਡੀਟੋਰੀਅਮ ਵਿਚ ਸਾਵਣ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿੱਚ ਸਜੀ ਸ਼ਾਇਰਾਨਾ ਮਹਿਫਿਲ ਯਾਦਗਾਰੀ ਹੋ ਨਿੱਬੜੀ। ਮੰਚ ਦੇ ਪ੍ਰਧਾਨ ਤੇ ਉੱਘੇ ਨਿਬੰਧਕਾਰ ਡਾ. ਸੁਰਿੰਦਰ ਮੰਡ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਸੰਗੀਤਕ ਵੰਨਗੀਆਂ ਪੇਸ਼ ਕੀਤੀਆਂ। ਤਲਵਾੜਾ ਵਿੱਚ ਸਾਵਣ ਕਵੀ ਦਰਬਾਰ […]
  • ਸੁੰਦਰ ਸ਼ਾਮ ਅਰੋੜਾ ਨੇ ਪਿੰਡ ਧੀਰੋਵਾਲ ਦੇ ਕਾਮਨ ਅੰਡਰ ਗਰਾਊਂਡ ਪਾਈਪ ਲਾਈਨ ਪ੍ਰੋਜੈਕਟ ਦਾ ਕੀਤਾ ਦੌਰਾ ਹੁਸ਼ਿਆਰਪੁਰ, 4 ਅਕਤੂਬਰ: ਉਦਯੋਗ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਵਲੋਂ ਭੂਮੀ ਅਤੇ ਜਲ ਸੰਭਾਲ ਵਿਭਾਗ ਪੰਜਾਬ ਅਧੀਨ ਪਿੰਡ ਧੀਰੋਵਾਲ ਬਲਾਕ ਹੁਸ਼ਿਆਰਪੁਰ-2 ਵਿਖੇ 3.46 ਲੱਖ ਰੁਪਏ ਨਾਲ ਉਸਾਰੇ ਜਾ ਰਹੇ ਸਾਂਝੇ ਜ਼ਮੀਨ ਦੋਜ ਨਾਲਾਂ (ਕਾਮਨ ਅੰਡਰ ਗਰਾਊਂਡ ਪਾਈਪ […]
  • ਮੈਡੀਕਲ ਅਤੇ ਇੰਜੀਨੀਅਰਿੰਗ ਦੀਆਂ ਡਿਗਰੀਆਂ ਪ੍ਰਾਪਤ ਕਰਨ ਵਾਲੇ 5 ਵਿਦਿਆਰਥੀਆਂ ਦੀ ਪੜ੍ਹਾਈ ਲਈ 2,22,800 ਰੁਪਏ ਦਾ ਚੈਕ ਵੀ ਕੀਤਾ ਜਾਰੀ  ਗਰੀਬ ਤੇ ਹੋਣਹਾਰ ਬੱਚਿਆਂ ਦੀ ਪੜ੍ਹਾਈ ਲਈ ਚਲਾਈ ਜਾ ਰਹੀ ਹੈ ਵਿਸ਼ੇਸ਼ ਸਕੀਮ  ਹੁਸ਼ਿਆਰਪੁਰ, 4 ਅਕਤੂਬਰ: ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਗਰੀਬ ਤੇ ਹੋਣਹਾਰ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਸਕੀਮ ਚਲਾਈ ਗਈ ਹੈ, ਜਿਸ ਤਹਿਤ ਇਨ੍ਹਾਂ ਵਿਦਿਆਰਥੀਆਂ […]
  • ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਖੇਡਾਂ 'ਚ ਰੁਚੀ ਵੀ ਜ਼ਰੂਰੀ : ਡਿਪਟੀ ਕਮਿਸ਼ਨਰ  ਹੁਸ਼ਿਆਰਪੁਰ, 4 ਅਕਤੂਬਰ: ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲ੍ਹਾ ਪੱਧਰੀ ਟੂਰਨਾਮੈਂਟ 8 ਅਕਤੂਬਰ ਤੋਂ 10 ਅਕਤੂਬਰ ਤੱਕ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਟੂਰਨਾਮੈਂਟ […]
  • ਐਸ.ਐਮ.ਐਸ. ਕੰਬਾਇਨ ਤੋਂ ਬਿਨਾਂ ਝੋਨੇ ਦੀ ਕਟਾਈ ਕਰਵਾਉਣ 'ਤੇ ਵੀ ਰਹੇਗੀ ਪਾਬੰਦੀ  ਹੁਸ਼ਿਆਰਪੁਰ, 4 ਅਕਤੂਬਰ:ਜਿਲ੍ਹਾ ਮੈਜਿਸਟਰੇਟ -ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਝੋਨੇ ਦੀ ਪਰਾਲੀ/ਰਹਿੰਦ-ਖੂਹੰਦ ਨੂੰ ਅੱਗ ਲਗਾਉਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ.ਐਮ.ਐਸ.)  ਕੰਬਾਇਨਾਂ ਤੋਂ ਬਗੈਰ ਝੋਨੇ ਦੀ ਕਟਾਈ ਕਰਵਾਉਣ 'ਤੇ ਵੀ ਪਾਬੰਦੀ ਰਹੇਗੀ।   […]
  • ਕਰਜ਼ਾ ਰਾਹਤ ਯੋਜਨਾ ਤਹਿਤ ਜ਼ਿਲ੍ਹੇ 'ਚ 132 ਕਰੋੜ ਰੁਪਏ ਦਾ ਕਿਸਾਨਾਂ ਨੂੰ ਦਿੱਤਾ ਲਾਭ : ਡਿਪਟੀ ਕਮਿਸ਼ਨਰ  ਹੁਸ਼ਿਆਰਪੁਰ, 2 ਅਕਤੂਬਰ: ਸਕੱਤਰ ਤਕਨੀਕੀ ਸਿੱਖਿਆ ਵਿਭਾਗ ਸ੍ਰੀ ਡੀ.ਕੇ. ਤਿਵਾੜੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਇਕ ਛੱਤ ਥੱਲੇ ਵੱਖ-ਵੱਖ ਸਹੂਲਤਾਂ ਦਾ ਲਾਭ ਦੇਣ ਲਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਉਹ ਅੱਜ […]
  • ਯਾਤਰੀਆਂ ਦੀ ਸੁਵਿਧਾ ਲਈ ਹੁਸ਼ਿਆਰਪੁਰ ਤੋਂ ਊਨਾ ਜਾਣ ਦਾ ਰੂਟ ਬਦਲਿਆ ਊਨਾ 'ਚ ਪੱਥਰ ਡਿੱਗਣ ਨਾਲ ਰੋਡ ਜਾਮ ਹੁਸ਼ਿਆਰਪੁਰ, 26 ਸਤੰਬਰ: ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਕਾਰਨ ਊਨਾ ਵਿੱਚ (ਹਿਮਾਚਲ ਪ੍ਰਦੇਸ਼) ਪੱਥਰ ਡਿੱਗ ਰਹੇ ਹਨ, ਜਿਸ ਕਾਰਨ ਰੋਡ ਜਾਮ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾਪ੍ਰਸਾਸ਼ਨ ਊਨਾ ਵਲੋਂ […]
  • ਬੀ.ਬੀ.ਐਮ.ਬੀ. ਵਲੋਂ ਸਮੀਖਿਆ ਮੀਟਿੰਗ ਦੌਰਾਨ 26 ਸਤੰਬਰ ਨੂੰ ਪਾਣੀ ਛੱਡਣ ਬਾਰੇ ਲਿਆ ਜਾਵੇਗਾ ਅਗਲਾ ਫ਼ੈਸਲਾ ਜ਼ਿਲ੍ਹਾ ਵਾਸੀ ਕਿਸੇ ਵੀ ਤਰਾਂ ਦੀ ਘਬਰਾਹਟ ਵਿੱਚ ਨਾ ਆਉਣ, ਸਥਿਤੀ ਕੰਟਰੋਲ ਹੇਠ : ਡਿਪਟੀ ਕਮਿਸ਼ਨਰ   ਹੁਸ਼ਿਆਰਪੁਰ, 25 ਸਤੰਬਰ:  ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਵਲੋਂ ਜੋ ਅੱਜ ਪੌਂਗ ਡੈਮ ਵਿੱਚੋਂ ਵਾਧੂ ਪਾਣੀ ਛੱਡਣ ਦਾ ਫ਼ੈਸਲਾ ਕੀਤਾ ਗਿਆ ਸੀ, ਉਸ ਨੂੰ ਫਿਲਹਾਲ […]